ਪੰਜਾਬ ਸਰਕਾਰ ਨੇ ਲਿਆ ਸਖ਼ਤ ਫੈਸਲਾ, ਹੁਣ ਲੇਟ ਆਉਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਭੁਗਤਣੀ ਪਵੇਗੀ ਸਜ਼ਾ
11 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ M Seva App ਰਾਹੀਂ ਦਫਤਰਾਂ ਵਿਚ ਹਾਜ਼ਰੀ ਲੱਗੇਗੀ। ਹਜ਼ਾਰੀ ਸਵੇਰੇ 9 ਵਜੇ ਤੋਂ…