Tag: AustraliaSupportsEquality

ਆਸਟ੍ਰੇਲੀਆਈ ਮੰਤਰੀ ਨੇ ਦਿਲਜੀਤ ਦੁਸਾਂਝ ਖ਼ਿਲਾਫ਼ ਨਸਲੀ ਟਿੱਪਣੀਆਂ ਦੀ ਨਿੰਦਾ ਕੀਤੀ, ਕਿਹਾ – “ਸਾਡੇ ਦੇਸ਼ ‘ਚ ਵਿਤਕਰੇ ਲਈ ਕੋਈ ਥਾਂ ਨਹੀਂ”

ਨਵੀਂ ਦਿੱਲੀ, 03 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸੰਗੀਤ ਸੁਪਰਸਟਾਰ ਦਿਲਜੀਤ ਦੁਸਾਂਝ ਪ੍ਰਤੀ ਸਖ਼ਤ ਸਮਰਥਨ ਪ੍ਰਗਟ ਕਰਦੇ ਹੋਏ, ਆਸਟ੍ਰੇਲੀਆ ਦੇ ਸਹਾਇਕ ਮੰਤਰੀ ਜੂਲੀਅਨ ਹਿੱਲ (ਐਮਪੀ) ਨੇ ਆਸਟ੍ਰੇਲੀਆ ਭਰ ਵਿੱਚ ਗਾਇਕ…