ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਮਾਹਲ ਤੇ ਗੋਸਲ ਵਿੱਚ ਜਾਗਰੂਕਤਾ ਸਭਾਵਾਂ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 03 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।…