ਸਕੂਲੀ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢ ਕੇ ਨਸ਼ਾ ਰਹਿਤ ਜਿੰਦਗੀ ਜਿਊਣ ਦਾ ਦਿੱਤਾ ਸੁਨੇਹਾ
ਅਮਲੋਹ/ਫਤਹਿਗੜ੍ਹ ਸਾਹਿਬ,10 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਮਲੋਹ ਬਲਾਕ ਦੇ ਪਿੰਡ ਕਲਾਲ ਮਾਜਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਯੁੱਧ…