Tag: BabaGurinderSingh

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਜਲੰਧਰ ਪਹੁੰਚੇ, ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵੱਲ ਰਵਾਨਾ

 ਜਲੰਧਰ, 10 ਸਤੰਬਰ 2025 (ਪੰਜਾਬੀ ਖਬਰਨਾਮਾ ਬਿਊਰੋ ):- ਡੇਰਾ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਅੱਜ ਦੁਪਹਿਰ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਜਲੰਧਰ ਦੇ ਪਿੰਡ ਰਹਿਮਤਪੁਰ ਸਥਿਤ…