ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਇੱਕਮੁੱਠ ਹੋ ਕੇ ਲੜਨ ਦਾ ਦਿੱਤਾ ਸੱਦਾ
ਫਤਿਹਗੜ੍ਹ ਚੂੜੀਆਂ (ਬਟਾਲਾ), 19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵਲੋਂ ‘ਯੁੱਧ ਨਸਿਆਂ ਵਿਰੁੱਧ’ ਮੁਹਿੰਮ ਤਹਿਤ ਚੱਲ ਰਹੀ ‘ਨਸ਼ਾ ਮੁਕਤੀ ਯਾਤਰਾ’ ਤਹਿਤ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਪਿੰਡ ਬੱਜੂਮਾਨ, ਛਿੱਤ ਤੇ ਸ਼ੇਖੂਪੁਰਾ ਖੁਰਦ ਵਿੱਚ…