ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ, ਸਰਨਾ ਬੋਲੇ- ਪੰਜਾਬ ’ਚ ਅਕਾਲੀ ਸਰਕਾਰ ਬਣਨ ’ਤੇ 48 ਘੰਟਿਆਂ ’ਚ ਕਰਵਾਵਾਂਗੇ ਰਿਹਾਈ
ਨਵੀਂ ਦਿੱਲੀ 09 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਐਤਵਾਰ ਨੂੰ ਬੰਦੀ ਛੋੜ ਦਿਵਸ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ…
