ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ
ਦਫਤਰ ਜਿਲਾ ਲੋਕ ਸੰਪਰਕ ਅਫਸਰ, ਫਰੀਦਕੋਟ ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ ਗੈਰ ਰਜਿਸਟਰਡ ਐਂਬੂਲੈਂਸਾਂ ਚੱਲਣ ਤੇ ਹੋਵੇਗੀ ਪਾਬੰਦੀ ਆਦੇਸ਼ 14 ਅਕਤੂਬਰ 2025 ਤੱਕ ਲਾਗੂ…