ਨਗਰ ਨਿਗਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ 470 ਕਿਲੋਗ੍ਰਾਮ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਬਰਾਮਦ ਕੀਤੇ-3 ਚਲਾਨ ਕੱਟੇ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ। ਬਟਾਲਾ, 15 ਜੁਲਾਈ (ਪੰਜਾਬੀ ਖਬਰਨਾਮਾ ਬਿਊਰੋ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਦੇ ਖਿਲਾਫ ਚੈਕਿੰਗ ਕੀਤੀ ਜਾ ਰਹੀ ਹੈ। ਜਿਸ…