ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ : ਹਰਭਜਨ ਸਿੰਘ ਈ.ਟੀ.ਓ
ਹੁਸ਼ਿਆਰਪੁਰ/ਦਸੂਹਾ, 6 ਫਰਵਰੀ (ਪੰਜਾਬੀ ਖ਼ਬਰਨਾਮਾ) ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…