Tag: bhagwant mann

ਮੁੱਖ ਮੰਤਰੀ ਵੱਲੋਂ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੰਬੋਧਨ

ਸੰਗਰੂਰ, 7 ਮਾਰਚ ( ਪੰਜਾਬੀ ਖਬਰਨਾਮਾ) :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ…

ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਨੂੰ ਹੁਸ਼ਿਆਰਪੁਰ ’ਚ ਵਪਾਰੀਆਂ ਨਾਲ ਕਰਨਗੇ ਮਿਲਣੀ

ਹੁਸ਼ਿਆਰਪੁਰ, 6 ਮਾਰਚ (ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 12 ਮਾਰਚ ਨੂੰ ਹੁਸ਼ਿਆਰਪੁਰ ਵਿਚ ਸਰਕਾਰ-ਵਪਾਰ ਮਿਲਣੀ ਦੌਰਾਨ ਹੁਸ਼ਿਆਰਪੁਰ ਦੇ ਵਪਾਰੀਆਂ ਨਾਲ…

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

ਚੰਡੀਗੜ੍ਹ, 5 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ…

ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ

ਚੰਡੀਗੜ੍ਹ, 5 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ…

ਵਧੀਕ ਡਿਪਟੀ ਕਮਿਸ਼ਨਰ ਨੇ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਸਬੰਧੀ ਕੀਤੀ ਮੀਟਿੰਗ

ਬਠਿੰਡਾ, 5 ਮਾਰਚ(ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਸਬੰਧੀ ਹੁਣੇ ਤੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ, ਤਾਂ ਜੋ ਨਰਮੇ…

‘ਪੰਜਾਬ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੱਗੇ ਵਿਸ਼ੇਸ ਕੈਪਾਂ ਵਿੱਚ ਲੋਕਾਂ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਬਟਾਲਾ, 5 ਮਾਰਚ  (ਪੰਜਾਬੀ ਖਬਰਨਾਮਾ):ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ…

ਪੰਜਾਬ ਚ ਬਣੇਗਾ 24ਵਾਂ ਜ਼ਿਲ੍ਹਾ ? ਮਾਨ ਸਰਕਾਰ ਵੱਲੋਂ ਇਤਿਹਾਸਕ ਸ਼ਹਿਰ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਯੋਜਨਾ

ਚੰਡੀਗੜ੍ਹ 5 ਜਨਵਰੀ (ਪੰਜਾਬ ਖਬਰਨਾਮਾ) ਪੰਜਾਬ ਦੀ ਭਗਵੰਤ ਮਾਨ ਸਰਕਾਰ ਰੂਪਨਗਰ ਜ਼ਿਲ੍ਹੇ ਦੇ ਇਤਿਹਾਸਕ ਕਸਬਾ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਵਿਉਂਤ ਉਲੀਕ ਰਹੀ ਹੈ ਜਿਸ ਬਾਰੇ…

ਬਠਿੰਡਾ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ

ਬਠਿੰਡਾ, 4 ਮਾਰਚ (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਠਿੰਡਾ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਤੋਂ ਇਲਾਵਾ ਵਿਕਾਸ ਕਾਰਜਾਂ ਵਿੱਚ ਬੁਲੰਦੀਆਂ…

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ

ਚੰਡੀਗੜ੍ਹ, 4 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ…