Tag: bhagwant mann

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

ਚੰਡੀਗੜ੍ਹ, 4 ਮਾਰਚ (ਪੰਜਾਬੀ ਖਬਰਨਾਮਾ):ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ…

ਜਾਖੜ ਦੀ ਭਗਵੰਤ ਮਾਨ ਨੂੰ ਸਲਾਹ, ਲੋਕ ਮਸਲਿਆਂ ਦੇ ਹੱਲ ਲਈ ਵਿਧਾਨ ਸਭਾ ਹੀ ਉਚਿਤ ਮੰਚ

ਚੰਡੀਗੜ੍ਹ, 4 ਮਾਰਚ (ਪੰਜਾਬੀ ਖਬਰਨਾਮਾ) :ਘੱਟੋ—ਘੱਟ ਸਮਰਥਨ ਮੁੱਲ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੂੰ ਜਾਣਬੁੱਝ ਕੇ ਗੁੰਮਰਾਹ ਕਰਨ ਲਈ ਮੁੱਖ ਮੰਤਰੀ ਤੇ ਵਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ…

ਕੈਬਨਿਟ ਮੰਤਰੀ ਅਮਨ ਅਰੋੜਾ ਦੁਆਰਾ ਸ਼ੇਰ ਅਤੇ ਚੀਮਾ ਵਿੱਚ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਚੀਮਾ / ਸੁਨਾਮ ਉਧਮ ਸਿੰਘ ਵਾਲਾ, 3 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਅਤੇ ਸ਼ੇਰੋਂ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਨੂੰ, ਲੋਕਾਂ ਨੂੰ ਸਮਰਪਿਤ ਕਰਦਿਆਂ ਦੋਹਰਾਇਆ…

ਜਲਾਲਾਬਾਦ ਵਿੱਚ ਸਕੂਲ ਆਫ ਐਮੀਨੈਂਸ ਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਉਦਘਾਟਨ 

 ਜਲਾਲਾਬਾਦ 3 ਮਾਰਚ (ਪੰਜਾਬੀ ਖਬਰਨਾਮਾ) :ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ 13 ਸਕੂਲ ਆਫ ਐਮੀਨੈਸ ਲੋਕ ਸਮਰਪਿਤ…

ਉੱਦਮੀਆਂ ਦੇ ਸਰਬਪੱਖੀ ਵਿਕਾਸ ਲਈ ਭਗਵੰਤ ਸਿੰਘ ਮਾਨ ਸਰਕਾਰ ਦੇ ਦੁਆਰਾ ਕੀਤੀ ਲੋਕ ਪੱਖੀ ਉਪਰਾਲਿਆਂ ਦੀ ਸ਼ਲਾਘਾ

ਲੁਧਿਆਣਾ, 3 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਲਈ ਨਿਸ-ਦਿਨ ਕੀਤੇ ਜਾ ਰਹੇ ਅਸੀਮ ਤੇ ਮਹੱਤਪੂਰਨ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉੱਦਮੀਆਂ ਨੇ ਕਿਹਾ…

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਲੁਧਿਆਣਾ, 3 ਮਾਰਚ (ਪੰਜਾਬੀ ਖਬਰਨਾਮਾ): ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ…

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ

ਫ਼ਤਹਿਗੜ੍ਹ ਸਾਹਿਬ, 02 ਮਾਰਚ (ਪੰਜਾਬੀ ਖਬਰਨਾਮਾ) :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ…

ਸੁੱਖ ਵਿਲਾਸ ਹੋਟਲ : ਅਕਾਲੀ ਦਲ ਨੇ ਮੁੱਖ ਮੰਤਰੀ ਵੱਲੋਂ ਲਗਾਏ ਸਾਰੇ ਦੋਸ਼ਾਂ ਦਾ ਕੀਤਾ ਖੰਡਨ


ਚੰਡੀਗੜ੍ਹ 1 ਮਾਰਚ (ਪੰਜਾਬੀ ਖਬਰਨਾਮਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੁੱਖ ਵਿਲਾਸ ਹੋਟਲ ਦੇ ਮਾਮਲੇ ਵਿਚ ਕੀਤੇ ਦਾਅਵਿਆਂ ਨੂੰ ਚੁਣੌਤੀ ਦਿੱਤੀ ਅਤੇ ਕਿਹਾ…

ਬਾਜਵਾ ਵੱਲੋਂ ਪੰਜਾਬ ਦੇ ਖਿੱਤੇ ਤੇ ਕਿਸਾਨਾਂ ਦੀ ਰੱਖਿਆ ਕਰਨ ‘ਚ ਅਸਫਲ ਰਹਿਣ ਲਈ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ

ਚੰਡੀਗੜ, 1 ਮਾਰਚ (ਪੰਜਾਬੀ ਖਬਰਨਾਮਾ) – ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਤੋਂ…

3 ਤੋਂ 7 ਮਾਰਚ ਤੱਕ 4.78 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਲੁਧਿਆਣਾ, 1 ਮਾਰਚ (ਪੰਜਾਬੀ ਖਬਰਨਾਮਾ) – ਜਿਲ੍ਹੇ ਭਰ ਵਿਚ 3 ਮਾਰਚ ਤੋ 7 ਮਾਰਚ ਤੱਕ ਪਲਸ ਪੋਲੀਓ ਦਾ ਨੈਸ਼ਨਲ ਰਾਊਡ ਚਲਾਇਆ ਜਾਵੇਗਾ, ਜਿਸ ਵਿਚ 0 ਤੋ 5 ਸਾਲ ਤੱਕ ਦੀ…