Tag: BJPvsAAP

ਵੋਟ ਚੋਰੀ ਕਰਨ ਵਾਲੀ ਭਾਜਪਾ ਸਰਕਾਰ ਹੁਣ ਪੰਜਾਬੀਆਂ ਦਾ ਰਾਸ਼ਨ ਚੋਰੀ ਕਰਨ ਨੂੰ ਤਿਆਰ ਹੋਈ-ਡਾ: ਬਲਬੀਰ ਸਿੰਘ -ਸਿਹਤ ਮੰਤਰੀ ਨੇ ਕਿਹਾ, ਪੰਜਾਬ ਸਰਕਾਰ ਕੇਂਦਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦੇਵੇਗੀ।

ਫਾਜ਼ਿਲਕਾ, 23 ਅਗਸਤਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ਤੇ ਡਾਕਾ ਮਾਰਨ ਦੀ ਯੋਜਨਾ ਦੀ ਸਖ਼ਤ…