ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ
ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ ਕੈਂਪ ਦੌਰਾਨ 45 ਯੂਨਿਟ ਖੂਨ ਦਾਨ —…
