Tag: BollywoodControversy

ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਖ਼ਿਲਾਫ਼ 60 ਕਰੋੜ ਦੀ ਧੋਖਾਧੜੀ ਮਾਮਲੇ ਵਿੱਚ ਲੁੱਕਆਊਟ ਨੋਟਿਸ ਜਾਰੀ

ਨਵੀਂ ਦਿੱਲੀ, 05 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ ):- ਮੁੰਬਈ ਪੁਲਿਸ ਨੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਇਹ ਮਾਮਲਾ…