ਸਿਹਤ ਮੁਲਾਜ਼ਮਾਂ ਵੱਲੋਂ ਦੂਜੇ ਦਿਨ ਵੀ ਹੜਤਾਲ ਜਾਰੀ, ਬਾਰਡਰ ਏਰੀਏ ਦੇ ਪਿੰਡਾਂ ਦੇ ਮਰੀਜ਼ ਇਲਾਜ ਕਰਵਾਉਣ ਲਈ ਹੋ ਰਹੇ ਖੱਜਲ-ਖੁਆਰ
ਕਲਾਨੌਰ 07 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਸਿਹਤ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ੁਰੂ ਕੀਤੀ ਗਈ ਹੜਤਾਲ ਕਾਰਨ ਬਾਰਡਰ ਏਰੀਏ ਦੇ ਸੈਂਕੜੇ ਪਿੰਡਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ…
