ਸੁਰੱਖਿਆ ਲਈ ਤਾਇਨਾਤ ਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ
ਬਟਾਲਾ, 09 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਮਾਨਯੋਗ ਸਪੈਸ਼ਲ ਡੀਜੀਪੀ ਸ੍ਰੀ ਸੰਜੀਵ ਕਾਲੜਾ ਪੰਜਾਬ ਹੋਮਗਾਰਡਜ ਅਤੇ ਡਾਇਰੈਕਟਰ ਸਿਵਲ ਡਿਫੈਂਸ ਦੀਆਂ ਹਦਾਇਤਾਂ ਅਨੁਸਾਰ ਬਟਾਲੀਅਨ ਕਮਾਂਡਰ ਸ੍ਰੀ ਗੁਰਲਵਦੀਪ ਸਿੰਘ ਵੱਲੋਂ ਆਰਮੀ ਐਕਸਰਸਾਈਜ਼ ਲਈ ਪੁਲਾਂ…