ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 02 ਇਮਾਰਤਾਂ ’ਤੇ ਚੱਲਿਆ ਬੁਲਡੋਜਰ
ਗਿੱਦੜਬਹਾ, ਸ੍ਰੀ ਮੁਕਤਸਰ ਸਾਹਿਬ, 08 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ…