Petrol-Diesel Price: ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦਾ ਰੇਟ
New Delhi(ਪੰਜਾਬੀ ਖ਼ਬਰਨਾਮਾ): ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਹਾਲਾਂਕਿ ਭਾਰਤ ‘ਚ ਇਸ ਦਾ ਅਸਰ ਦਿਖਾਈ ਨਹੀਂ ਦੇ ਰਿਹਾ ਹੈ। ਘਰੇਲੂ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ…
