ਤੀਜਾ ਅੰਨ੍ਹਾ ਬਜਟ ਜਿਸ ਵਿੱਚ ਕਿਸਾਨਾਂ, ਫਸਲੀ ਵਿਭਿੰਨਤਾ ਅਤੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਕੋਈ ਰੋਡਮੈਪ ਨਹੀਂ
ਚੰਡੀਗੜ੍ਹ, 5 ਮਾਰਚ (ਪੰਜਾਬੀ ਖਬਰਨਾਮਾ) : ਅੱਜ ਪੇਸ਼ ਕੀਤੇ ਗਏ ਪੰਜਾਬ ਦੇ ਬਜਟ ਨੂੰ ਸਾਡੇ ਕਿਸਾਨ ਭਾਈਚਾਰੇ ਦੀ ਪਿੱਠ ਵਿੱਚ ਇੱਕ ਹੋਰ ਛੁਰਾ ਮਾਰਨ ਵਾਲਾ ਕਰਾਰ ਦਿੰਦਿਆਂ ਇਸ ਦੀ ਆਲੋਚਨਾ…
ਚੰਡੀਗੜ੍ਹ, 5 ਮਾਰਚ (ਪੰਜਾਬੀ ਖਬਰਨਾਮਾ) : ਅੱਜ ਪੇਸ਼ ਕੀਤੇ ਗਏ ਪੰਜਾਬ ਦੇ ਬਜਟ ਨੂੰ ਸਾਡੇ ਕਿਸਾਨ ਭਾਈਚਾਰੇ ਦੀ ਪਿੱਠ ਵਿੱਚ ਇੱਕ ਹੋਰ ਛੁਰਾ ਮਾਰਨ ਵਾਲਾ ਕਰਾਰ ਦਿੰਦਿਆਂ ਇਸ ਦੀ ਆਲੋਚਨਾ…
ਨਵੀਂ ਦਿੱਲੀ 5 ਮਾਰਚ ( ਪੰਜਾਬੀ ਖਬਰਨਾਮਾ): ਵਪਾਰਕ ਗਤੀਵਿਧੀਆਂ, ਵਿਕਰੀ ਅਤੇ ਨੌਕਰੀਆਂ ‘ਚ ਆਈ ਮੰਦੀ ਕਾਰਨ ਫਰਵਰੀ ‘ਚ ਭਾਰਤ ਦੇ ਸੇਵਾ ਖੇਤਰ ਦੀ ਵਿਕਾਸ ਦਰ ਮੱਠੀ ਰਹੀ। ਮੰਗਲਵਾਰ ਨੂੰ ਇੱਕ ਮਾਸਿਕ…
ਫਰੀਦਕੋਟ 04 ਮਾਰਚ,2024 (ਪੰਜਾਬੀ ਖਬਰਨਾਮਾ):ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ ਦੋ ਹਜਾਰ ਰੁਪਏ ਦੀ 16ਵੀਂ ਕਿਸ਼ਤ ਦਾ ਲਾਭ 43712 ਲਾਭਪਾਤਰੀਆਂ ਨੂੰ ਮਿਲ ਰਿਹਾ ਹੈl ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ 28 ਫਰਵਰੀ 2024 ਨੂੰ ਪ੍ਰਧਾਨ…
ਲੁਧਿਆਣਾ, 01 ਮਾਰਚ (ਪੰਜਾਬੀ ਖਬਰਨਾਮਾ) : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰ੍ਹੋਂ ਵਿੱਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਨੇ…
ਨਵੀਂ ਦਿੱਲੀ 1 ਮਾਰਚ ( ਪੰਜਾਬੀ ਖਬਰਨਾਮਾ) : ਇਸ ਸਾਲ ਕਣਕ ਦਾ ਰਿਕਾਰਡ ਉਤਪਾਦਨ ਹੋਣ ਦੀ ਉਮੀਦ ਹੈ। ਇਸ ਦੌਰਾਨ, ਸਰਕਾਰ ਨੇ 2024-25 ਹਾੜੀ ਦੇ ਮੰਡੀਕਰਨ ਸੀਜ਼ਨ ਵਿੱਚ ਕਣਕ ਦੀ ਖਰੀਦ…
ਫ਼ਰੀਦਕੋਟ 29 ਫਰਵਰੀ 2024 (ਪੰਜਾਬੀ ਖਬਰਨਾਮਾ) :ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।…
ਫਾਜ਼ਿਲਕਾ 28 ਫਰਵਰੀ (ਪੰਜਾਬੀ ਖਬਰਨਾਮਾ): ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਦਫਤਰ ਬਲਾਕ ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਅਲਿਆਨਾ…
ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਪੰਜਾਬੀ ਖਬਰਨਾਮਾ): ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਗੋਭੀ ਸਰ੍ਹੋਂ ਦੀ ਕਿਸਮ ਜੀ.ਐਸ.ਸੀ-7 ਦੀ ਕਾਸ਼ਤ ਨੂੰ…
ਫ਼ਰੀਦਕੋਟ 28 ਫ਼ਰਵਰੀ,2024 (ਪੰਜਾਬੀ ਖਬਰਨਾਮਾ): ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਖੇਤੀਬਾੜੀ ਵਿਭਾਗ ਵਲੋਂ ਸਬਮਿਸ਼ਨ ਆਨ ਐਗਰੀਕਲਚਰ ਮੈਕਾਨਾਈਜੇਸ਼ਨ ਸਕੀਮ ਅਧੀਨ ਵੱਖ ਵੱਖ ਤਰਾਂ ਦੀ ਨਵੀਨਤਮ ਖੇਤੀ ਮਸ਼ੀਨਰੀ ਉਪਦਾਨ ਤੇ ਮੁਹੱਇਆ ਕਰਵਾਉਣ…
ਫਾਜ਼ਿਲਕਾ, 28 ਫਰਵਰੀ (ਪੰਜਾਬੀ ਖਬਰਨਾਮਾ) :ਡਾ: ਜੇ.ਸੀ. ਬਖਸ਼ੀ ਖੇਤਰੀ ਖੋਜ ਕੇਂਦਰ, ਅਬੋਹਰ (ਪੀ.ਏ.ਯੂ.) ਨੇ ਅਬੋਹਰ ਵਿਖੇ ‘ਕਿੰਨੂ ਦੀ ਕਾਸ਼ਤ’ ਵਿਸ਼ੇ ‘ਤੇ ਫੀਲਡ ਡੇ ਦਾ ਆਯੋਜਨ ਕੀਤਾ। ਫੀਲਡ ਡੇ ਦਾ ਆਯੋਜਨ ਆਈ.ਸੀ.ਏ.ਆਰ-ਆਲ ਇੰਡੀਆ ਕੋਆਰਡੀਨੇਟਿਡ ਰਿਸਰਚ ਫਰੂਟ ਪ੍ਰੋਜੈਕਟ ਦੀ ਐਸ.ਸੀ.ਐਸ.ਪੀ. ਸਕੀਮ…