ਵਪਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ – ਚੇਅਰਮੈਨ ਪੰਜਾਬ ਸਟੇਟ ਟਰੇਡਜ਼ ਕਮਿਸ਼ਨ
ਪਹਿਲ ਦੇ ਆਧਾਰ ਤੇ ਕਰਾਗੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ- ਮੈਂਬਰ ਸ਼ੀਤਲ ਜੁਨੇਜਾ ਅੰਮ੍ਰਿਤਸਰ 18 ਜਨਵਰੀ 2024– ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਆਮ ਆਦਮੀ ਦੀਆਂ ਮੰਗਾਂ ਅਨੁਸਾਰ…
