ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਧੂ-ਮੱਖੀ ਮੱਖੀ ਪਾਲਣ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ
ਫ਼ਤਹਿਗੜ੍ਹ ਸਾਹਿਬ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਧੂ-ਮੱਖੀ ਮੱਖੀ ਪਾਲਣ ਦੀ ਸਿਖਲਾਈ ਦੇਣ ਵਾਸਤੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ 19 ਲੜਕੇ ਤੇ ਲੜਕੀਆਂ…
