Tag: ਵਪਾਰ

ਮੁਰਗ਼ੀ ਪਾਲਣ ਕਿੱਤੇ ਸਬੰਧੀ 5 ਰੋਜ਼ਾ ਟਰੇਨਿੰਗ ਜਾਰੀ

ਗੁਰਦਾਸਪੁਰ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਪਸ਼ੂ ਪਾਲਣ ਵਿਭਾਗ ਵੱਲੋਂ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਹਾਇਕ ਧੰਦੇ ਮੁਰਗ਼ੀ ਪਾਲਣ ਦੇ ਕਿੱਤੇ ਸਬੰਧੀ ਵਿਸ਼ੇਸ਼ ਟਰੇਨਿੰਗ ਸਰਕਾਰੀ ਸੂਰ ਫਾਰਮ ਸੱਦਾ ਵਿਖੇ ਜਾਰੀ ਹੈ।…

ਬੱਕਰੀ ਪਾਲਣ ਸਬੰਧੀ ਗੁਰਦਾਸਪੁਰ ਵਿਖੇ ਟਰੇਨਿੰਗ ਮਿਤੀ 26 ਤੋਂ 28 ਫਰਵਰੀ ਤੱਕ – ਡਾ. ਸ਼ਾਮ ਸਿੰਘ

ਗੁਰਦਾਸਪੁਰ, 20 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੁਸ਼ੂ ਪਾਲਣ ਵਿਭਾਗ ਵੱਲੋਂ ਸਹਾਇਕ ਧੰਦੇ ਬੱਕਰੀ ਪਾਲਣ ਕਿਤੇ ਸਬੰਧੀ ਤਿੰਨ ਦਿਨ ਦੀ  ਟਰੇਨਿੰਗ 26…

ਹਾੜੀ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ 

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ (ਪੰਜਾਬੀ ਖ਼ਬਰਨਾਮਾ)                                    ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਬੋਦੀਵਾਲਾ ਖੜਕ ਸਿੰਘ ਵਾਲਾ ਵਿਖੇ ਹਾੜੀ ਰੁੱਤ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ…

21 ਫਰਵਰੀ ਤੱਕ ਪੀ ਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾ ਲਈ ਜਾਵੇ

ਫਰੀਦਕੋਟ 20 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ 2000/- ਦੀ 16ਵੀਂ ਕਿਸ਼ਤ ਫਰਵਰੀ ਦੇ ਅਖੀਰ ਜਾਂ ਮਾਰਚ ਦੇ ਪਹਿਲੇ ਹਫਤੇ ਕਿਸਾਨਾਂ ਦੇ ਖਾਤਿਆਂ ਵਿੱਚ ਪੈਣ ਦੀ ਸੰਭਾਵਨਾ…

ਨੌਜਵਾਨ ਪ੍ਰਦੀਪ ਸਿੰਘ ਨੇ ਸ਼ਹਿਦ ਉਤਪਾਦਨ ਵਿੱਚ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਨਾਮ ਰੌਸ਼ਨ

ਸ੍ਰੀ ਮੁਕਤਸਰ ਸਾਹਿਬ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਦਾ ਨੌਜਵਾਨ ਪ੍ਰਦੀਪ ਸਿੰਘ ਹੋਰਾਂ ਨੌਜਵਾਨਾਂ ਲਈ ਰਾਹ ਦਸੇਰਾ ਬਣਿਆ ਹੋਇਆ ਹੈ। ਇਸ ਨੇ ਸ਼ਹਿਦ ਉਤਪਾਦਨ ਦੇ…

ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਿੰਡ ਵਹਾਬਵਾਲਾ ਵਿਖੇ ਸਾਹੀਵਾਲ ਕਾਫ ਰੈਲੀ ਦਾ ਆਯੋਜਨ

ਫਾਜ਼ਿਲਕਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜਿਲਕਾ ਦੀ ਅਗਵਾਈ ਹੇਠ ਪਿੰਡ ਵਹਾਬਵਾਲਾ ਵਿਖੇ ਸਾਹੀਵਾਲ ਕਾਫ…

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਧੂ-ਮੱਖੀ ਮੱਖੀ ਪਾਲਣ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ

ਫ਼ਤਹਿਗੜ੍ਹ ਸਾਹਿਬ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਧੂ-ਮੱਖੀ ਮੱਖੀ ਪਾਲਣ ਦੀ ਸਿਖਲਾਈ ਦੇਣ ਵਾਸਤੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ 19 ਲੜਕੇ ਤੇ ਲੜਕੀਆਂ…

ਡੇਅਰੀ ਵਿਭਾਗ ਨੇ ਪਸ਼ੂ ਧੰਨ ਸਕੀਮ ਸੰਬੰਧੀ ਜ਼ਿਲ੍ਹਾ ਪੱਧਰੀ ਸੈਮੀਨਾਰ ਆਯੋਜਿਤ ਕੀਤਾ 

ਰੂਪਨਗਰ, 09 ਫਰਵਰੀ (ਪੰਜਾਬੀ ਖ਼ਬਰਨਾਮਾ) ਭਾਰਤ ਸਰਕਾਰ ਦੀ ਪਸ਼ੂ ਧੰਨ ਸਕੀਮ (ਐਨ.ਐਲ.ਐਮ.) ਸਬੰਧੀ ਡੇਅਰੀ ਵਿਭਾਗ ਵੱਲੋਂ ਇੱਕ ਦਿਨਾਂ ਜ਼ਿਲ੍ਹਾ ਪੱਧਰੀ ਸੈਮੀਨਾਰ ਦਾਣਾ ਮੰਡੀ ਰੂਪਨਗਰ ਵਿਖੇ  ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ…

ਕਣਕ ਵਿੱਚ ਪੀਲੀ ਕੁੰਗੀ ਦੇ ਹਮਲੇ ਦੀ ਸ਼ੁਰੂਆਤ, ਰੋਕਥਾਮ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦਿੱਤੀ ਸਲਾਹ

ਰੂਪਨਗਰ, 9 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੇ ਵਿਗਿਆਨੀਆਂ ਦੀ ਟੀਮ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਕੁੱਝ ਪਿੰਡਾਂ ਦੇ…

ਪਸ਼ੂ ਪਾਲਣ ਵਿਭਾਗ ਵੱਲੋਂ ਸਾਹੀਵਾਲ ਮੈਗਾ ਕਾਫੀ ਰੈਲੀ ਕਰਵਾਈ ਗਈ

ਅਬੋਹਰ 9 ਫਰਵਰੀ (ਪੰਜਾਬੀ ਖ਼ਬਰਨਾਮਾ)ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਸੀਤੋ ਗੁਨੋ ਵਿਖੇ ਕਰਵਾਈ ਗਈ ਸਾਹੀਵਾਲ ਮੈਗਾ ਕਾਫ਼ ਰੈਲੀ ਦਾ ਉਦਘਾਟਨ ਕਰਨ ਪਹੁੰਚੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ…