ਜ਼ਿਲ੍ਹੇ ’ਚ 28 ਉਦਯੋਗਿਕ ਇਕਾਈਆਂ ਨੂੰ ਨਿਸ਼ਚਿਤ ਸਮੇਂ ’ਚ ਜਾਰੀ ਕੀਤੀਆਂ ਗਈਆਂ ਪ੍ਰਿੰਸੀਪਲ ਅਪਰੂਵਲ: ਕੋਮਲ ਮਿੱਤਲ
ਹੁਸ਼ਿਆਰਪੁਰ, 13 ਮਾਰਚ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮੈਸਰਜ਼ ਬ੍ਰਾਂਡ ਵਿਲਜ਼ ਦੇ ਪਾਰਟਨਰ ਕੁਲਬੀਰ ਸਿੰਘ ਨੂੰ ਆਪਣਾ ਹੋਟਲ ਅਤੇ ਰੈਸਟੋਰੈਂਟ ਨਾਲ ਸਬੰਧਤ ਉਦਯੋਗ ਸਥਾਪਿਤ ਕਰਨ ਲਈ ਇਨ…