ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਨੇ ਜੈਤੋ ਵਿਖੇ ਰੋਜ਼ਗਾਰ ਨਾਲ ਸਬੰਧਤ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ
ਫਰੀਦਕੋਟ 08 ਮਾਰਚ 2024 (ਪੰਜਾਬੀ ਖ਼ਬਰਨਾਮਾ) :ਜਨਰਲ ਮੈਨੇਜਰ ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਵੱਲੋਂ ਜੈਤੋ ਵਿਖੇ ਬੁਣਕਰ ਸੇਵਾ ਕੇਂਦਰ ਪਾਣੀਪਤ ਦੁਆਰਾ ਚਲਾਏ ਜਾ ਰਹੇ 45 ਦਿਨਾਂ ਬੁਣਕਰ ਸਿਖਲਾਈ ਕੈਂਪ ਜਿਸ ਵਿਚ ਸਿਖਲਾਈ ਲੈ ਰਹੇ…