Tag: ਵਪਾਰ

ਖੇਤੀ ਸਮੱਗਰੀ ਵਿਕ੍ਰੇਤਾਂ ਦੇ ਲਈ ਬੇਲੋੜੀਆਂ ਵਸਤਾਂ ਦੀ ਮੁਖ ਖੇਤੀਬਾੜੀ ਅਫਸਰ ਦੀ ਸਲਾਹ

ਫ਼ਰੀਦਕੋਟ 29 ਫਰਵਰੀ 2024 (ਪੰਜਾਬੀ ਖਬਰਨਾਮਾ) :ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।…

ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖੇਤੀਬਾੜੀ ਦਫਤਰ ਬਲਾਕ  ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਫਾਜ਼ਿਲਕਾ 28 ਫਰਵਰੀ (ਪੰਜਾਬੀ ਖਬਰਨਾਮਾ): ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਦਫਤਰ ਬਲਾਕ  ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਅਲਿਆਨਾ…

ਕੇ.ਵੀ.ਕੇ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਮਨਾਇਆ ਗਿਆ ਖੇਤ ਦਿਵਸ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ (ਪੰਜਾਬੀ ਖਬਰਨਾਮਾ): ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਗੋਭੀ ਸਰ੍ਹੋਂ ਦੀ ਕਿਸਮ ਜੀ.ਐਸ.ਸੀ-7 ਦੀ ਕਾਸ਼ਤ ਨੂੰ…

ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਸਮੈਮ ਸਕੀਮ ਅਧੀਨ ਡਰਾਅ ਕੱਢਿਆ

ਫ਼ਰੀਦਕੋਟ 28 ਫ਼ਰਵਰੀ,2024 (ਪੰਜਾਬੀ ਖਬਰਨਾਮਾ): ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਖੇਤੀਬਾੜੀ ਵਿਭਾਗ ਵਲੋਂ ਸਬਮਿਸ਼ਨ ਆਨ ਐਗਰੀਕਲਚਰ ਮੈਕਾਨਾਈਜੇਸ਼ਨ ਸਕੀਮ ਅਧੀਨ ਵੱਖ ਵੱਖ ਤਰਾਂ ਦੀ ਨਵੀਨਤਮ ਖੇਤੀ ਮਸ਼ੀਨਰੀ ਉਪਦਾਨ ਤੇ ਮੁਹੱਇਆ ਕਰਵਾਉਣ…

ਡਾ: ਜੇ.ਸੀ. ਬਖਸ਼ੀ ਖੇਤਰੀ ਖੋਜ ਕੇਂਦਰ, ਅਬੋਹਰ ਵਿਖੇ ‘ਕਿੰਨੂ ਕਾਸ਼ਤ’ ਵਿਸ਼ੇ ‘ਤੇ ਖੇਤ ਦਿਵਸ ਦਾ ਆਯੋਜਨ

ਫਾਜ਼ਿਲਕਾ, 28 ਫਰਵਰੀ (ਪੰਜਾਬੀ ਖਬਰਨਾਮਾ) :ਡਾ: ਜੇ.ਸੀ. ਬਖਸ਼ੀ ਖੇਤਰੀ ਖੋਜ ਕੇਂਦਰ, ਅਬੋਹਰ (ਪੀ.ਏ.ਯੂ.) ਨੇ ਅਬੋਹਰ ਵਿਖੇ ‘ਕਿੰਨੂ ਦੀ ਕਾਸ਼ਤ’ ਵਿਸ਼ੇ ‘ਤੇ ਫੀਲਡ ਡੇ ਦਾ ਆਯੋਜਨ ਕੀਤਾ। ਫੀਲਡ ਡੇ ਦਾ ਆਯੋਜਨ ਆਈ.ਸੀ.ਏ.ਆਰ-ਆਲ ਇੰਡੀਆ ਕੋਆਰਡੀਨੇਟਿਡ ਰਿਸਰਚ ਫਰੂਟ ਪ੍ਰੋਜੈਕਟ ਦੀ ਐਸ.ਸੀ.ਐਸ.ਪੀ. ਸਕੀਮ…

ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਦੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਮੀਟਿੰਗ

ਅੰਮ੍ਰਿਤਸਰ 27 ਫਰਵਰੀ 2024 (ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਪੱਖੀ ਮਾਹੌਲ ਉਸਾਰਨ ਦੀ ਕੀਤੀ ਜਾ ਰਹੀ ਲਗਾਤਾਰ ਕੋਸਿ਼ਸ਼ ਦੇ ਮੱਦੇਨਜ਼ਰ…

ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਬ-ਤਹਿਸੀਲ ਨੌਸ਼ਹਿਰਾ ਅਤੇ ਸਬ-ਤਹਿਸੀਲ ਝਬਾਲ ਨਾਲ ਸਬੰਧਿਤ…

ਡਿਪਟੀ ਕਮਿਸ਼ਨਰ ਦੇ ਨਿਰਦੇਸ਼ ਅਨੁਸਾਰ ਖੇਤੀਬਾੜੀ ਵਿਭਾਗ ਨੂੰ ਸਕੀਮਾਂ ਦੀ ਵਧੇਰੇ ਲਾਭ ਯੋਜਨਾ

ਲੁਧਿਆਣਾ, 26 ਫਰਵਰੀ (ਪੰਜਾਬੀ ਖ਼ਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਸਕੀਮਾਂ ਦਾ ਜ਼ਿਲ੍ਹੇ ਦੇ…

ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਤੋਂ ਗੁਰਦਾਸਪੁਰ ਇੰਡਸਟਰੀਅਲ ਅਸਟੇਟ ਦੇ ਸਨਅਤਕਾਰਾਂ ਵਿੱਚ ਖ਼ੁਸ਼ੀ ਦੀ ਲਹਿਰ

ਗੁਰਦਾਸਪੁਰ, 26 ਫਰਵਰੀ (ਪੰਜਾਬੀ ਖ਼ਬਰਨਾਮਾ) :ਬੀਤੇ ਕੱਲ੍ਹ ਦੀਨਾਨਗਰ ਵਿਖੇ ਹੋਈ ਸਰਕਾਰ-ਵਪਾਰ ਮਿਲਣੀ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇੰਡਸਟਰੀਅਲ ਅਸਟੇਟ ਗੁਰਦਾਸਪੁਰ ਦੇ ਵਿਕਾਸ ਅਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਦਾ…

ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

ਮੁਕੇਰੀਆਂ (ਹੁਸ਼ਿਆਰਪੁਰ), 24 ਫਰਵਰੀ ( ਪੰਜਾਬੀ ਖ਼ਬਰਨਾਮਾ): ਸਮਾਜ ਦੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਕਾਰੋਬਾਰੀ ਭਾਈਚਾਰੇ…