Tag: ਵਪਾਰ

ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸਾਈਡਜ ਅਧੀਨ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸਾਹਿਤ ਕਰਨ ਲਈ ਕਿਸਾਨਾਂ ਨੂੰ ਸਰੋਂ ਅਤੇ ਸੂਰਜਮੁੱਖੀ ਦੀ ਫਸਲ ਦੀ ਖੇਤੀ ਨੂੰ ਅਪਨਾਉਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ (ਪੰਜਾਬੀ ਖ਼ਬਰਨਾਮਾ) ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸਾਈਡਜ ਅਧੀਨ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸਾਹਿਤ ਕਰਨ  ਲਈ ਸਰੋਂ ਅਤੇ ਸੂਰਜਮੁੱਖੀ ਦੀ ਫਸਲ ਦੀ ਖੇਤੀ…

ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਭਾਗੂ ਵਿਖੇ ਰੈਲੀ ਕੀਤੀ

ਫਾਜ਼ਿਲਕਾ, 22 ਫਰਵਰੀ (ਪੰਜਾਬੀ ਖ਼ਬਰਨਾਮਾ) ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜਿਲਕਾ ਦੀ ਅਗਵਾਈ ਹੇਠ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ…

ਪੀਲੀ ਕੁੰਗੀ ਬਿਮਾਰੀ ਦੇ ਹਮਲੇ ਬਾਰੇ ਨਿਰੰਤਰ ਨਿਰੀਖਣ ਕਰਦੇ ਰਹਿਣ ਕਿਸਾਨ

ਰੂਪਨਗਰ, 22 ਫਰਵਰੀ(ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਰੂਪਨਗਰ ਦੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਕਣਕ ਦੀ ਫਸਲ ਦਾ ਨਿਰੀਖਣ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਗੁਰਬਚਨ ਸਿੰਘ ਨੇ…

ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ

ਵੱਖ-ਵੱਖ ਉਦਯੋਗਿਕ ਇਕਾਈਆਂ ਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਬਠਿੰਡਾ, 22 ਫਰਵਰੀ  (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਜ਼ਿਲ੍ਹੇ ਅੰਦਰ ਵਪਾਰ ਅਤੇ…

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਦਯੋਗਪਤੀਆਂ ਨਾਲ ਮੀਟਿੰਗ

ਲੁਧਿਆਣਾ, 21 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਬੱਚਤ ਭਵਨ ਵਿੱਚ ਵੱਖ-ਵੱਖ ਉਦਯੋਗਪਤੀਆਂ ਦੀਆਂ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ…

 ਡਿਪਟੀ ਕਮਿਸਨਰ ਨੇ ਜਿਲ੍ਹਾ ਪਠਾਨਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕੀਤੀ ਮੀਟਿੰਗ

ਪਠਾਨਕੋਟ: 21  ਫਰਵਰੀ  2024 ( ਪੰਜਾਬੀ ਖ਼ਬਰਨਾਮਾ) ਅੱਜ ਸ੍ਰੀ ਆਦਿੱਤੀਆਂ ਉਪੱਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਵਪਾਰੀਆਂ ਦੀਆਂ ਮੁਸਕਿਲਾਂ ਦਾ ਹੱਲ ਕਰਨ…

ਅਸਲਾ ਭੰਡਾਰ ਦੇ 1200 ਗਜ਼ ਦੇ ਘੇਰੇ ਅੰਦਰ ਫਸ਼ਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੇ ਉਸਾਰੀ ਕਰਨ ਦੀ ਮਨਾਹੀ

ਕਪੂਰਥਲਾ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਵਲੋਂ ਕਪੂਰਥਲਾ ਜਿਲ੍ਹੇ ਅੰਦਰ ਪਿੰਡ ਬੁੱਧੋ ਪੰਧੇਰ ਵਿਖੇ ਅਸਲਾ ਭੰਡਾਰ ਦੇ 1200 ਗਜ਼ ਦੇ ਘੇਰੇ ਅੰਦਰ ਫਸਲੀ ਰਹਿੰਦ-ਖੂੰਹਦ ਨੂੰ ਅੱਗ…

ਮੁਰਗ਼ੀ ਪਾਲਣ ਕਿੱਤੇ ਸਬੰਧੀ 5 ਰੋਜ਼ਾ ਟਰੇਨਿੰਗ ਜਾਰੀ

ਗੁਰਦਾਸਪੁਰ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਪਸ਼ੂ ਪਾਲਣ ਵਿਭਾਗ ਵੱਲੋਂ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਹਾਇਕ ਧੰਦੇ ਮੁਰਗ਼ੀ ਪਾਲਣ ਦੇ ਕਿੱਤੇ ਸਬੰਧੀ ਵਿਸ਼ੇਸ਼ ਟਰੇਨਿੰਗ ਸਰਕਾਰੀ ਸੂਰ ਫਾਰਮ ਸੱਦਾ ਵਿਖੇ ਜਾਰੀ ਹੈ।…

ਬੱਕਰੀ ਪਾਲਣ ਸਬੰਧੀ ਗੁਰਦਾਸਪੁਰ ਵਿਖੇ ਟਰੇਨਿੰਗ ਮਿਤੀ 26 ਤੋਂ 28 ਫਰਵਰੀ ਤੱਕ – ਡਾ. ਸ਼ਾਮ ਸਿੰਘ

ਗੁਰਦਾਸਪੁਰ, 20 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੁਸ਼ੂ ਪਾਲਣ ਵਿਭਾਗ ਵੱਲੋਂ ਸਹਾਇਕ ਧੰਦੇ ਬੱਕਰੀ ਪਾਲਣ ਕਿਤੇ ਸਬੰਧੀ ਤਿੰਨ ਦਿਨ ਦੀ  ਟਰੇਨਿੰਗ 26…

ਹਾੜੀ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ 

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ (ਪੰਜਾਬੀ ਖ਼ਬਰਨਾਮਾ)                                    ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਬੋਦੀਵਾਲਾ ਖੜਕ ਸਿੰਘ ਵਾਲਾ ਵਿਖੇ ਹਾੜੀ ਰੁੱਤ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ…