Tag: ਵਪਾਰ

ਮਾਹਿਲਪੁਰ-ਫਗਵਾੜਾ ਰੋਡ ਤੋਂ ਖੜੌਦੀ, ਈਸਪੁਰ, ਪੰਡੋਰੀ ਗੰਗਾ ਸਿੰਘ ਵਾਹਿਦ ਸੜਕ ਦਾ ਹੋਇਆ ਉਦਘਾਟਨ

ਹੁਸ਼ਿਆਰਪੁਰ, 29 ਜਨਵਰੀ ( ਪੰਜਾਬੀ ਖ਼ਬਰਨਾਮਾ)ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼ ਨੇ ਅੱਜ 842.90 ਲੱਖ ਰੁਪਏ ਦੀ ਲਾਗਤ ਨਾਲ ਮਾਹਿਲਪੁਰ-ਫਗਵਾੜਾ ਰੋਡ ਤੋਂ ਖੜੌਦੀ, ਈਸਪੁਰ, ਪੰਡੋਰੀ ਗੰਗਾ ਸਿੰਘ ਵਾਹਿਦ ਰੋਡ (ਡਿਸਟਰਿਕਟ…

ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ

ਇਜ਼ਰਾਈਲ ਦੇ ਵਫ਼ਦ ਵੱਲੋਂ ਬਾਗ਼ਬਾਨੀ ਮੰਤਰੀ ਨਾਲ ਮੁਲਾਕਾਤ ਨਵੀਨਤਮ ਤਕਨਾਲੌਜੀ ਅਤੇ ਬਾਗ਼ਬਾਨੀ ਦੀਆਂ ਨਵੀਆਂ ਕਿਸਮਾਂ ਪ੍ਰਦਾਨ ਕਰਨ ਲਈ ਮਾਹਰ ਪੱਧਰ ਦੀਆਂ ਮੀਟਿੰਗਾਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਵਿੱਚ ਹੋਣਗੀਆਂ ਚੰਡੀਗੜ੍ਹ, 23…

ਭਾਰਤ ਸਰਕਾਰ ਦੀ ਟੀਮ ਨੇ ਕਣਕ ਅਤੇ ਗੋਭੀ ਸਰ੍ਹੋਂ ਦੀ ਫ਼ਸਲ ਦਾ ਜਾਇਜ਼ਾ ਲਿਆ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 22 ਜਨਵਰੀ (ਪੰਜਾਬੀ ਖ਼ਬਰਨਾਮਾ)ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟੋਰੇਟ ਆਫ਼ ਵੀਟ ਡਿਵੈਲਪਮੈਂਟ ਦੇ ਸੰਯੁਕਤ ਡਾਇਰੈਕਟਰ ਡਾ. ਵਿਕਰਾਂਤ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ…

ਡੇਅਰੀ ਵਿਕਾਸ ਵਿਭਾਗ ਵਲੋਂ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ

ਹੁਸ਼ਿਆਰਪੁਰ, 19 ਜਨਵਰੀ:             ਡੇਅਰੀ ਵਿਕਾਸ ਵਿਭਾਗ,ਪੰਜਾਬ ਅਤੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਦੀਆਂ ਸਕੀਮਾਂ ਸੰਬੰਧੀ ਪਿੰਡ ਮਿੱਠੇਵਾਲ ਡਾਕਖਾਨਾ ਭੀਖੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ,ਜਿਸ ਵਿੱਚ ਪਿੰਡ ਮਿੱਠੇਵਾਲ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲਗਭਗ 220 ਕਿਸਾਨਾਂ…

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

ਖੇਤੀਬਾੜੀ ਮੰਤਰੀ ਨੇ ਗੰਨੇ ਦੀ ਖ਼ਰੀਦ ਵਿੱਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼  ਡੀ.ਸੀ. ਸੰਗਰੂਰ ਨੂੰ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਤ ਤੱਕ ਜਾਰੀ…

ਕਿਸਾਨਾਂ ਨੂੰ ਦੁੱਧ ਉਤਪਾਦਨ ਵਧਾਉਣ ਅਤੇ ਵਿਭਾਗੀ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ 18 ਜਨਵਰੀ 2024– ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਪਿੰਡ ਮਿਆਦੀ ਕਲਾਂ ਬਲਾਕ ਅਜਨਾਲਾ ਵਿਖੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ 250 ਦੇ ਕਰੀਬ ਕਿਸਾਨਾਂ…

ਵਪਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ – ਚੇਅਰਮੈਨ ਪੰਜਾਬ ਸਟੇਟ ਟਰੇਡਜ਼ ਕਮਿਸ਼ਨ

ਪਹਿਲ ਦੇ ਆਧਾਰ ਤੇ ਕਰਾਗੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ- ਮੈਂਬਰ ਸ਼ੀਤਲ ਜੁਨੇਜਾ ਅੰਮ੍ਰਿਤਸਰ 18 ਜਨਵਰੀ 2024–                ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਆਮ ਆਦਮੀ ਦੀਆਂ ਮੰਗਾਂ ਅਨੁਸਾਰ…

ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ

ਪ੍ਰਦੂਸ਼ਣ ਲਈ ਅੰਨਦਾਤਾ ਨੂੰ ਨਿਸ਼ਾਨਾ ਬਣਾਉਣ ਦੀ ਪ੍ਰਥਾ ਨੂੰ ਖ਼ਤਮ ਕੀਤਾ ਜਾਵੇ: ਖੇਤੀਬਾੜੀ ਮੰਤਰੀ • ਖੇਤੀਬਾੜੀ ਪੰਜਾਬ ਦੀ ਸ਼ਾਨ ਹੈ ਅਤੇ “ਅੰਨਦਾਤੇ” ਦਾ ਖਿਤਾਬ ਕਿਸੇ ਹੋਰ ਸੂਬੇ ਕੋਲ ਨਹੀਂ ਜਾਣ…

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ

ਵਿਸ਼ਾਖਾਪਟਨਮ, 5 ਜਨਵਰੀ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਵਿਆਪਕ ਪੱਧਰ ਉਤੇ ਨਿਵੇਸ਼ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ।…

ਖੇਤੀਬਾੜੀ ਵਿਭਾਗ ਨੇ ਕੁਦਰਤੀ ਖੇਤੀ ਵਿਸ਼ੇ ’ਤੇ ਕਰਵਾਈ ਕਿਸਾਨ ਗੋਸ਼ਟੀ

ਹੁਸ਼ਿਆਰਪੁਰ, 27 ਦਸੰਬਰ :ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਆਤਮਾ ਸਕੀਮ ਅਧੀਨ ਬਲਾਕ ਪੱਧਰ ’ਤੇ ਪਿੰਡ ਸੈਂਚਾਂ ਵਿਖੇ ਕੁਦਰਤੀ ਖੇਤੀ ਵਿਸ਼ੇ ’ਤੇ ਕਿਸਾਨ ਗੋਸ਼ਟੀ ਲਗਾਈ ਗਈ। ਇਸ…