ਪੰਜਾਬ ਏ.ਆਈ.ਐਫ ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ, 7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ, 24 ਦਸੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ ਸੂਬਾ ਬਣ…
