Tag: Cabinet Minister

ਗਮਾਡਾ ਦੇ ਨਵੇਂ ਡਾਇਰੈਕਟਰਜ਼ ਨੇ ਸੰਭਾਲਿਆ ਕਾਰਜਕਾਰ

ਐੱਸ.ਏ.ਐੱਸ. ਨਗਰ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਗੁਰਜੀਤ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੋਲਾ ਮਾਨ ਅਤੇ  ਸ.ਜਸਵਿੰਦਰ ਸਿੰਘ ਸਿੱਧੂ ਨੂੰ…

ਸੀ. ਜੇ. ਐਮ ਅਪਰਾਜਿਤਾ ਜੋਸ਼ੀ ਵੱਲੋਂ ਰਾਸ਼ਟਰੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਬੈਂਕ ਮੈਨੇਜਰਾਂ ਨਾਲ ਮੀਟਿੰਗ

ਹੁਸ਼ਿਆਰਪੁਰ, 8 ਫਰਵਰੀ (ਪੰਜਾਬੀ ਖ਼ਬਰਨਾਮਾ)ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡਿਆ, ਨਿਊ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ…

ਪ੍ਰੈਸ ਕਲੱਬ ਐਸ.ਏ.ਐਸ ਨਗਰ ਲਈ ਥਾਂ ਅਲਾਟ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਜਲਦ:  ਅਮਨ ਅਰੋੜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 8 ਫਰਵਰੀ (ਪੰਜਾਬੀ ਖ਼ਬਰਨਾਮਾ) ਪ੍ਰੈਸ ਕਲੱਬ, ਐਸ.ਏ.ਐਸ. ਨਗਰ ਦੇ ਲਈ ਥਾਂ ਅਲਾਟ ਕਰਨ ਦੇ ਸਬੰਧ ਵਿੱਚ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਨਾਲ ਲੈ ਕੇ…

ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪਾਂ ਦਾ ਵੱਡੀ ਗਿਣਤੀ ਲੋਕ ਲੈ ਰਹੇ ਨੇ ਲਾਹਾ

ਡੇਰਾਬਸੀ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ “ਆਪ ਦੀ ਸਰਕਾਰ ਆਪ…

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਰਾਮ ਨਗਰ ਅਤੇ ਸਾਉਂਕੇ ਵਿੱਚ ਲੱਗੇ ਲੋਕ ਸੁਵਿਧਾ ਕੈਂਪ

ਸ੍ਰੀ ਮੁਕਤਸਰ ਸਾਹਿਬ 8 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਅੱਜ…

ਪੰਜਾਬ’ਚ ਪੀਣ ਵਾਲੇ ਪਾਣੀ ਨਾਲ ਸਬੰਧਤ ਚੱਲ ਰਹੇ ਹਨ 2 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟ

ਹੁਸ਼ਿਆਰਪੁਰ, 7 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਸੂਬੇ ਵਿਚ ਪੀਣ ਵਾਲੇ ਪਾਣੀ ਨਾਲ ਸਬੰਧਤ…

ਕੈਬਨਿਟ ਮੰਤਰੀ ਜਿੰਪਾ ਨੇ ਕੇਸ਼ੋ ਮੰਦਿਰ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 7 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਸੂਬੇ ਵਿਚ ਰੋਜ਼ਾਨਾ ਵੱਖ-ਵੱਖ ਸਥਾਨਾਂ ’ਤੇ ਕੈਂਪ ਲਗਾਏ ਜਾ ਰਹੇ…

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ

ਚੰਡੀਗੜ੍ਹ, 7 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ…

ਪਰਵਾਸੀ ਪੰਜਾਬੀਆਂ ਨਾਲ ਖੇਤਰੀ ਪੱਧਰ ਦੀ ਮੀਟਿੰਗ ਨਵਾਂਸ਼ਹਿਰ ਵਿਖੇ 09 ਫਰਵਰੀ ਨੂੰ

ਐਸ.ਏ.ਐਸ.ਨਗਰ, 7 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 09 ਫਰਵਰੀ, 2024 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ…

ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਰਹੀ ਝੰਡੀ

ਹੁਸ਼ਿਆਰਪੁਰ, 6 ਫਰਵਰੀ (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ…