ਤੰਬਾਕੂ ਅਤੇ ਉਸ ਤੋਂ ਬਣੇ ਪਦਾਰਥ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਜਨਮ ਦਿੰਦੇ ਹਨ- ਡਾ.ਜੰਗਜੀਤ ਸਿੰਘ
ਕੀਰਤਪੁਰ ਸਾਹਿਬ, 02 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਸਿਹਤ ਵਿਭਾਗ ਦੀ ਟੀਮ ਨੇ ਬੱਸ ਅੱਡੇ ’ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਅਤੇ ਤੰਬਾਕੂ ਵਰਗੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲ…