ਵਿਧਾਇਕ ਅਮੋਲਕ ਅਤੇ ਚੇਅਰਮੈਨ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਵਿਖੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦਾ ਕੀਤਾ ਉਦਘਾਟਨ
ਕੋਟਕਪੂਰਾ, 01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪਿੰਡ ਢਿੱਲਵਾਂ ਕਲਾਂ ਵਿਖੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਵਿਧਾਇਕ ਹਲਕਾ ਜੈਤੋ ਸ.ਅਮੋਲਕ ਸਿੰਘ ਅਤੇ ਸ. ਸੁਖਜੀਤ ਸਿੰਘ ਢਿਲਵਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ…