Tag: CelebrityResponse

ਓਪਰੇਸ਼ਨ ਸਿੰਦੂਰ ਦੇ ਵਿਰੋਧ ਵਿੱਚ ਹਾਨੀਆ ਆਮਿਰ ਦਾ ਰਿਐਕਸ਼ਨ ਆਇਆ ਸਾਹਮਣੇ

08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਆਪਣੀ ਜਵਾਬੀ ਕਾਰਵਾਈ ਕੀਤੀ ਹੈ। ਅੱਧੀ ਰਾਤ ਨੂੰ, ਭਾਰਤ ਨੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ…