ਚੇਅਰਮੈਨ ਰਮਨ ਬਹਿਲ ਨੇ ਸ਼ੁਰੂ ਕਰਵਾਇਆ ਗੁਰਦਾਸਪੁਰ ‘ਚੋਂ ਗੁਜ਼ਰਦੀ ਡਰੇਨ ਦੀ ਸਫ਼ਾਈ ਦਾ ਕੰਮ
4 ਜੁਲਾਈ (ਪੰਜਾਬੀ ਖਬਰਨਾਮਾ):ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਗੁਰਦਾਸਪੁਰ ਸ਼ਹਿਰ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਬੀਪੁਰ…