Tag: Chandigarh

ਅੱਜ ਹਰਿਆਣਾ ‘ਚ ਧੜੇਬੰਦੀ ਖਤਮ ਕਰਨ ਲਈ ਰਾਹੁਲ ਗਾਂਧੀ ਚੰਡੀਗੜ੍ਹ ਦੌਰਾ ਕਰਨਗੇ

04 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਯਾਨੀ 4 ਜੂਨ ਨੂੰ ਹਰਿਆਣਾ ਦਾ ਦੌਰਾ ਕਰਨਗੇ। ਇੱਥੇ ਉਹ ਹਰਿਆਣਾ ਦੀ…

ਚੰਡੀਗੜ੍ਹ, ਪੰਚਕੁਲਾ, ਮੋਹਾਲੀ ਵਿੱਚ ਅਲਰਟ! ਏਅਰਪੋਰਟ ਵੱਲ ਡਰੋਨ ਮੂਵਮੈਂਟ

ਚੰਡੀਗੜ੍ਹ, 09 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਮਿਜ਼ਾਈਲ ਹਮਲੇ ਦੀ ਸੰਭਾਵਨਾ ਕਾਰਨ ਸਿਟੀ ਬਿਊਟੀਫੁੱਲ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਵਿੱਚ ਇੱਕ ਵਾਰ ਫਿਰ ਸਾਇਰਨ ਵੱਜਣੇ ਸ਼ੁਰੂ ਹੋ ਗਏ ਹਨ। ਸ਼ੁੱਕਰਵਾਰ ਸਵੇਰੇ ਲਗਭਗ 9:15 ਵਜੇ,…

ਚੰਡੀਗੜ੍ਹ ‘ਚ ਫੇਰ ਵੱਜਿਆ ਡਰੋਨ ਹਮਲੇ ਦਾ ਸਾਇਰਨ

09 ਮਈ,2025 (ਪੰਜਾਬੀ ਖਬਰਨਾਮਾ ਬਿਊਰੋ): ਫਿਰ ਸਾਇਰਨ ਵੱਜਿਆ ਹੈ। ਜਾਣਕਾਰੀ ਮਿਲੀ ਹੈ ਡਰੋਨ ਹਮਲੇ ਦੀ ਚਿਤਾਵਨੀ ਦਿੱਤੀ ਗਈ ਹੈ। ਦੱਸ ਦਈਏ ਕਿ ਰਾਤ ਵੀ ਅਜਿਹੇ ਸਾਇਰਨ ਵੱਜਦੇ ਰਹੇ। ਚੰਡੀਗੜ੍ਹ ਵਾਸੀਆਂ…

ਚੰਡੀਗੜ੍ਹ ਵਿੱਚ ਗਾਇਕ ਅਰਜਨ ਢਿੱਲੋਂ ਦਾ ਸ਼ੋਅ ਕੈਂਸਲ, ਇਹ ਸੀ ਕਾਰਨ

ਪੰਜਾਬ,21 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਚੰਡੀਗੜ੍ਹ ਦੇ PU ‘ਚ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦਾ ਸ਼ੋਅ ਕੈਂਸਲ ਹੋ ਗਿਆ ਹੈ। ਜ਼ਿਆਦਾ ਭੀੜ ਹੋਣ ਕਾਰਨ ਮੌਕੇ ਤੋਂ ਸ਼ੋਅ ਕੈਂਸਲ ਹੋਇਆ…

ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ, ਭਗਵੰਤ ਮਾਨ ਦੀ ਅਗਵਾਈ ਵਿੱਚ 6 ਫਰਵਰੀ ਨੂੰ ਹੋਵੇਗੀ

 ਚੰਡੀਗੜ੍ਹ, 30 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਸਾਲ 2025 ਦੀ ਪਹਿਲੀ ਮੀਟਿੰਗ 6 ਫਰਵਰੀ ਨੂੰ ਹੋਵੇਗੀ। ਇਹ ਮੀਟਿੰਗ…

ਐਨਸੀਸੀ ਅਕੈਡਮੀ ਵਿਖੇ ਚੱਲ ਰਿਹਾ ਦਸ ਰੋਜ਼ਾ ਸੰਯੁਕਤ ਸਾਲਾਨਾ ਸਿਖਲਾਈ ਕੈਂਪ-180 ਸਫਲਤਾਪੂਰਵਕ ਸੰਪੰਨ

ਰੂਪਨਗਰ, 29 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- 2 ਚੰਡੀਗੜ੍ਹ ਬਟਾਲੀਅਨ ਐਨਸੀਸੀ, ਚੰਡੀਗੜ੍ਹ ਨੇ ਨੈਸ਼ਨਲ ਕੈਡਿਟ ਕੋਰਪਸ ਅਕੈਡਮੀ ਰੂਪਨਗਰ ਵਿਖੇ ਲਗਾਇਆ ਗਿਆ ਦਸ ਰੋਜ਼ਾ ਸੰਯੁਕਤ ਸਾਲਾਨਾ ਸਿਖਲਾਈ ਕੈਂਪ-180 ਸਫਲਤਾਪੂਰਵਕ ਸੰਪੰਨ…

ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 28 ਮਾਰਚ 2024 (ਪੰਜਾਬੀ ਖ਼ਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ…

ਕਸੌਲੀ ਸੰਗੀਤ ਉਤਸਵ 29-30 ਮਾਰਚ ਨੂੰ ਹੋਣ ਵਾਲਾ ਹੈ

ਚੰਡੀਗੜ੍ਹ, 13 ਮਾਰਚ, 2024 (ਪੰਜਾਬੀ ਖ਼ਬਰਨਾਮਾ) : ਪ੍ਰਸਿੱਧ ਬਾਲੀਵੁੱਡ ਗਾਇਕਾ, ਸੂਫੀ ਸੰਗੀਤਕਾਰ ਅਤੇ ਸੰਗੀਤ ਨਿਰਦੇਸ਼ਕ ਕਵਿਤਾ ਸੇਠ 29-30 ਮਾਰਚ ਨੂੰ ਵੈਲਕਮ ਹੈਰੀਟੇਜ ਸਾਂਤਾ ਰੋਜ਼ਾ, ਕਸੌਲੀ ਵਿਖੇ ਹੋਣ ਵਾਲੇ ਕਸੌਲੀ ਸੰਗੀਤ…

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਚੰਡੀਗੜ੍ਹ 9 ਮਾਰਚ (ਪੰਜਾਬੀ ਖ਼ਬਰਨਾਮਾ )- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ…

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਚੰਡੀਗੜ, 28 ਫਰਵਰੀ (ਪੰਜਾਬੀ ਖਬਰਨਾਮਾ) :ਆਪਣੇ ਤਕਨੀਕੀ ਅਧਿਕਾਰੀਆਂ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਗੱਤਕੇ ਦੀ ਸਭ ਤੋਂ ਪੁਰਾਣੀ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਨੇ ਗੱਤਕਾ ਐਸੋਸੀਏਸ਼ਨ…