Tag: chief minister

 ਪੰਜਾਬ ਸਰਕਾਰ ਦੇ ਘਰ ਘਰ ਰਾਸ਼ਨ ਪ੍ਰੋਗਰਾਮ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਰਾਸ਼ਨ

ਫਾਜ਼ਿਲਕਾ 20 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਲਾਗੂ ਕੀਤੀ ਗਈ ਹੈ। ਇਸ ਸਬੰਧੀ…

ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਲਗਾਈਆਂ ਜਾ ਰਹੀਆਂ ਹਨ 320 ਯੋਗ ਕਲਾਸਾਂ

ਹੁਸ਼ਿਆਰਪੁਰ, 20 ਫਰਵਰੀ (ਪੰਜਾਬੀ ਖ਼ਬਰਨਾਮਾ)ਸੀ.ਐਮ ਦੀ ਯੋਗਸ਼ਾਲਾ ਪ੍ਰੋਜੈਕਟ ਦੀ ਹੁਸ਼ਿਆਰਪੁਰ ਦੀ ਸੁਪਰਵਾਈਜਰ ਮਾਧਵੀ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਸੀ.ਐਮ ਦੀ ਯੋਗਸ਼ਾਲਾ ਦੇ ਸਟੇਟ ਕੰਸਲਟੈਂਟ ਕਮਲੇਸ਼…

ਸ਼੍ਰੀ ਚਮਕੌਰ ਸਾਹਿਬ ਵਿਖੇ ਹੋਏ ਕਤਲ ਦਾ ਦੋਸ਼ੀ 2 ਘੰਟੇ ਅੰਦਰ ਗ੍ਰਿਫਤਾਰ

ਰੂਪਨਗਰ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਐਸ.ਪੀ. (ਇਨਵੈਸਟੀਗੇਸ਼ਨ) ਰੁਪਿੰਦਰ ਕੌਰ ਸਰਾਂ ਨੇ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ 18 ਫਰਵਰੀ 2024 ਨੂੰ ਪ੍ਰੇਮ ਚੰਦ ਸ਼੍ਰੀ ਚਮਕੌਰ ਸਾਹਿਬ ਵਿਖੇ ਹੋਏ…

“ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਪਿੰਡ ਕੈਲੋਂ, ਲਖਨੌਰ, ਲਾਂਡਰਾਂ ਤੇ ਛੜਬੜ ਵਿਖੇ ਲਗਾਏ ਗਏ ਸੁਵਿਧਾ ਕੈਂਪ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫਰਵਰੀ (ਪੰਜਾਬੀ ਖ਼ਬਰਨਾਮਾ)  “ਆਪ ਦੀ ਸਰਕਾਰ, ਆਪ ਦੇ ਦੁਆਰ” ਕੈਂਪਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋਂ ਛੱਤ ਥੱਲੇ ਸਰਕਾਰੀ ਸੇਵਾਵਾਂ ਦਾ…

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ  ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

ਲੁਧਿਆਣਾਃ 17 ਫਰਵਰੀ (ਪੰਜਾਬੀ ਖ਼ਬਰਨਾਮਾ) ਅਮਰੀਕਾ ਦੇ ਸ਼ਹਿਰ ਸੀਆਟਲ ਵੱਸਦੇ ਪੰਜਾਬੀ ਕਵੀ ਗੁਰਪ੍ਰੀਤ ਸੋਹਲ ਦੀ ਪਲੇਠੀ ਕਾਵਿ ਪੁਸਤਕ “ਸੁੱਚੇ  ਬੋਲ” ਪ੍ਰਸਿੱਧ ਪੰਜਾਬੀ ਲੇਖਕ ਡਾ. ਵਰਿਆਮ ਸਿੰਘ ਸੰਧੂ, ਡਾ. ਦੀਪਕ ਮਨਮੋਹਨ…

ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ-ਚੇਅਰਮੈਨ ਬਲਬੀਰ ਸਿੰਘ ਪਨੂੰ

ਫਤਹਿਗੜ੍ਹ ਚੂੜੀਆਂ (ਬਟਾਲਾ), 17 ਫਰਵਰੀ (ਪੰਜਾਬੀ ਖ਼ਬਰਨਾਮਾ) ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਪਿੰਡ ਬਹਾਦਰਪੁਰ ਵਿੱਚ ਮਨਜਿੰਦਰ ਸਿੰਘ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿੱਚ 50 ਤੋਂ 60…

ਐਮ.ਐਲ.ਏ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਟਿੱਬੀ ਭਰਾਈਆਂ ਵਿਖੇ ਚਾਰਦੀਵਾਰੀ ਦਾ ਕੀਤਾ ਉਦਘਾਟਨ

ਫ਼ਰੀਦਕੋਟ 16 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) ਐਮ.ਐਲ.ਏ.ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ, ਟਿੱਬੀ ਭਰਾਈਆਂ ਵਿਖੇ ਸਕੂਲ ਦੀ ਚਾਰ ਦੀਵਾਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ…

ਸੀ-ਪਾਈਟ ਕੈਂਪ ਵੱਲੋਂ ਆਰਮੀ ਅਗਨੀਵੀਰ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦਿੱਤੀ ਜਾਵੇਗੀ ਮੁਫਤ ਸਿਖਲਾਈ

ਬਰਨਾਲਾ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ – ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ…

ਸੁਖਜਿੰਦਰ ਸਿੰਘ ਕੌਣੀ ਨੇ ਅਖਤਿਆਰੀ ਕੋਟੇ ਵਿੱਚੋਂ ਦਿੱਤੀ ਗ੍ਰਾਂਟ ਨਾਲ ਲੱਗੇ ਸੀਸੀਟੀਵੀ ਕੈਮਰਿਆਂ ਦਾ ਕੀਤਾ ਉਦਘਾਟਨ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 15 ਫਰਵਰੀ (ਪੰਜਾਬੀ ਖ਼ਬਰਨਾਮਾ)  ਜਿਲਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ਼੍ਰੀ ਸੁਖਜਿੰਦਰ ਸਿੰਘ ਕੌਣੀ ਨੇ ਅੱਜ ਆਪਣੇ ਅਖਤਿਆਰੀ ਕੋਟੇ ਦੀ ਗਰਾਂਟ ਵਿੱਚੋਂ 10…

ਵਿਧਾਇਕ ਸਿੱਧੂ ਵੱਲੋਂ ਹਲਕੇ ‘ਚ ਦੋ ਵਾਟਰ ਹਾਰਵੈਸਟਿੰਗ ਸਿਸਟਮਾਂ ਦਾ ਉਦਘਾਟਨ

ਲੁਧਿਆਣਾ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਆਗਾਮੀ ਮੌਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਸੁਚਾਰੂ ਨਿਕਾਸੀ ਵਿਵਸਥਾ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸਥਾਨਕ…