Tag: chief minister

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਹੁਣ ਤੱਕ 1965 ਨਾਗਰਿਕਾਂ ਨੇ ਲਿਆ ਲਾਭ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ…

ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਸੰਧਵਾਂ

ਫ਼ਿਰੋਜ਼ਪੁਰ, 12 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੰਤਵ ਲਈ…

ਰਾਜ ਪੱਧਰੀ ਬਸੰਤ ਮੇਲੇ ਦੇ ਦੂਜੇ ਦਿਨ ਜਸਬੀਰ ਜੱਸੀ ਨੇ ਆਪਣੀ ਗਾਇਕੀ ਦੇ ਰੰਗ ਬਖੇਰੇ

ਫ਼ਿਰੋਜ਼ਪੁਰ, 12 ਫ਼ਰਵਰੀ 2024 (ਪੰਜਾਬੀ ਖ਼ਬਰਨਾਮਾ)  ਬੀਤੀ ਸ਼ਾਮ ਫ਼ਿਰੋਜ਼ਪੁਰ ਵਿਖੇ ਚੱਲ ਰਹੇ 2 ਦਿਨਾਂ ਮੇਲੇ ਦੇ ਅੰਤਿਮ ਦਿਨ ਪੰਜਾਬੀ ਨਾਮਵਰ ਗਾਇਕ ਜਸਬੀਰ ਜੱਸੀ ਨੇ ਆਪਣੇ ਮਕਬੂਲ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਅਤੇ ਪੰਜਾਬੀ ਲੋਕ ਗੀਤ, ਆਵੋ ਨੀ ਸਈਂਯੋ, ਸੂਫ਼ੀ ਗੀਤ (ਬਾਬਾ ਬੁੱਲੇ ਸ਼ਾਹ), ਹੀਰ, ਕੋਕਾ ਆਦਿ ਗੀਤਾਂ ਨਾਲ ਹਜ਼ਾਰਾਂ ਦੀ ਗਿਣਤੀ…

ਜ਼ਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖ਼ੇ ਅੱਜ ਲਗੇਗਾ ਦਿਵਿਆਂਗਜਨਾਂ ਲਈ  ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ

ਫਾਜ਼ਿਲਕਾ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਫਾਜ਼ਿਲਕਾ, ਸਿਵਲ ਹਸਪਤਾਲ ਅਬੋਹਰ ਅਤੇ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ 13 ਫਰਵਰੀ 2024 ਨੂੰ ਦਿਵਿਆਂਗਜਨਾਂ ਲਈ  ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ ਲਗਾਇਆ…

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 12 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।…

ਐਸ.ਐਸ.ਐਸ. ਬੋਰਡ ਦੇ ਮੈਂਬਰਾਂ ਨੇ ਤਿੰਨ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ

ਚੰਡੀਗੜ੍ਹ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ-ਨਿਯੁਕਤ ਮੈਂਬਰਾਂ ਨੇ ਅੱਜ ਮੁਹਾਲੀ ਵਿਖੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ…

ਜੀ ਜੀ ਐੱਨ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ ਮਾਸਿਕ ਪੱਤ੍ਰਿਕਾ ਪਰਵਾਸ ਦਾ 36ਵਾਂ ਅੰਕ ਲੋਕ ਅਰਪਨ

ਲੁਧਿਆਣਾਃ 12 ਫਰਵਰੀ (ਪੰਜਾਬੀ ਖ਼ਬਰਨਾਮਾ) ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ ਮਾਸਿਕ ਪੱਤ੍ਰਿਕਾ ਪਰਵਾਸ ਦਾ 36ਵਾਂ ਅੰਕ ਲੋਕ ਅਰਪਨ ਕੀਤਾ ਗਿਆ। ਇਸ ਲੋਕ ਅਰਪਨ…

ਕਿਲਾ ਰਾਏਪੁਰ ਦੀਆਂ ਪੇਂਡੂ ਓਲੰਪਿਕਸ ਦੀ ਜੋਸ਼-ਖਰੋਸ਼ ਨਾਲ ਸ਼ੁਰੂਆਤ

ਕਿਲਾ ਰਾਏਪੁਰ (ਲੁਧਿਆਣਾ), 12 ਫਰਵਰੀ (ਪੰਜਾਬੀ ਖ਼ਬਰਨਾਮਾ) ਪੇਂਡੂ ਓਲੰਪਿਕ ਦੇ ਨਾਂ ਨਾਲ ਵਿਸ਼ਵ ਪ੍ਰਸਿੱਧ, ਕਿਲਾ ਰਾਏਪੁਰ ਦੀਆਂ ਖੇਡਾਂ ਦੀ ਰਸਮੀ ਸ਼ੁਰੂਆਤ, ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ…

“ਆਪ ਦੀ ਸਰਕਾਰ ਆਪ ਦੇ ਦੁਆਰ”: ਮਿੰਟਾਂ ਵਿੱਚ ਮਿਲਿਆ ਮਜ਼ਦੂਰ ਅਰਜਿੰਦਰ ਸਿੰਘ ਨੂੰ ਆਮਦਨ ਸਰਟੀਫਿਕੇਟ

ਐੱਸ.ਏ.ਐਸ. ਨਗਰ, 12 ਫਰਵਰੀ (ਪੰਜਾਬੀ ਖ਼ਬਰਨਾਮਾ) “ਪਿਛਲੀਆਂ ਸਰਕਾਰਾਂ ਵੇਲੇ ਦਿਹਾੜੀ ਭੰਨ ਕੇ ਕਈ ਕਈ ਦਿਨ ਦਫ਼ਤਰਾਂ ਵਿੱਚ ਜੁੱਤੀਆਂ ਘਸਾ ਕੇ ਵੀ ਕੰਮ ਨਹੀਂ ਸਨ ਹੁੰਦੇ ਪਰ ਹੁਣ ਉਹ ਦਿਨ ਪੁੱਗ…

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਕੈਂਪ

ਫਾਜ਼ਿਲਕਾ 12 ਫਰਵਰੀ  2024 (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਗਏ। ਹਲਕਾ ਫਾਜ਼ਿਲਕਾ…