ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਨੇ ਜਿਲ੍ਹਾ ਫਾਜਿਲਕਾ ਵਿੱਚ ਸੜਕ ਸੁਰੱਖਿਆ ਫੋਰਸ ਦੀਆਂ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫਾਜ਼ਿਲਕਾ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਪੂਰੇ ਪੰਜਾਬ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਫੋਰਸ (ਐਸ.ਐਸ. ਐਫ.) ਤਾਇਨਾਤ…