ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 3 ਉਮੀਦਵਾਰ ਕੀਤੇ ਸ਼ਾਰਟਲਿਸਟ
ਰੂਪਨਗਰ, 9 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫ਼ਤਾਵਰੀ…