ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ 29 ਫਰਵਰੀ 2024 ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ
ਫਿਰੋਜ਼ੁਪਰ 9 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਚੋਣ ਅਫਸਰ ਸ੍ਰੀ. ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦਾ ਕੰਮ 29 ਫਰਵਰੀ 2024 ਤੱਕ ਚੱਲੇਗਾ। ਇਹ ਜਾਣਕਾਰੀ ਤਹਿਸੀਲਦਾਰ ਚੋਣਾਂ ਸ੍ਰੀ.…