ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੁਪਮਾਨ ਕਰਦੀਆਂ ਝਾਕੀਆਂ ਦਾ ਹੁਸ਼ਿਆਰਪੁਰ ਵਿਖੇ ਸ਼ਾਨਦਾਰ ਸਵਾਗਤ
ਹੁਸ਼ਿਆਰਪੁਰ, 8 ਫਰਵਰੀ (ਪੰਜਾਬੀ ਖ਼ਬਰਨਾਮਾ) ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ’, ’ਨਾਰੀ ਸ਼ਕਤੀ’ ਅਤੇ ’ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਦੀਆਂ ਝਾਕੀਆਂ ਦਾ ਅੱਜ ਹੁਸ਼ਿਆਰਪੁਰ ਪਹੁੰਚਣ…