ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 10 ਕਿਲੋ ਅਫੀਮ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 01 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ…