Tag: chief minister

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ (ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ…

ਸਾਹਨੇਵਾਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ ‘ਚ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲੀਆਂ

ਲੁਧਿਆਣਾ, 12 ਮਾਰਚ (ਪੰਜਾਬੀ ਖ਼ਬਰਨਾਮਾ) – ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਦੀ ਸਹੂਲਤ ਲਈ ਆਗਾਮੀ ਲੋਕ ਸਭਾ ਚੋਣਾਂ ਲਈ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲ ਦਿੱਤੀਆਂ ਹਨ। ਪੋਲਿੰਗ ਸਟੇਸ਼ਨਾਂ ਦੀਆਂ ਬਦਲੀਆਂ…

ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 12 ਮਾਰਚ (ਪੰਜਾਬੀ ਖ਼ਬਰਨਾਮਾ) :ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ…

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 12 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ…

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਜਾਰੀ ਰਹੇਗੀ ਨਿਰਵਿਘਨ ਬਿਜਲੀ ਸਪਲਾਈ

ਸ੍ਰੀ ਅਨੰਦਪੁਰ ਸਾਹਿਬ 12 ਮਾਰਚ(ਪੰਜਾਬੀ ਖ਼ਬਰਨਾਮਾ):ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ (ਪ੍ਰਬੰਧ) ਜਸਵੀਰ ਸਿੰਘ ਸੁਰ ਸਿੰਘ ਅੱਜ ਪਰਿਵਾਰ ਸਮੇਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ, ਜਿੱਥੇ ਉਹਨਾਂ ਨੇ ਕੀਰਤਨ ਸਰਵਣ ਕੀਤਾ।ਇਸ ਮੌਕੇ…

‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ

ਹੁਸ਼ਿਆਰਪੁਰ, 12 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ‘ਸਰਕਾਰ-ਵਪਾਰ ਮਿਲਣੀਆਂ’ ਵਿੱਚ ਕਾਰੋਬਾਰੀਆਂ ਤੇ ਉਦਯੋਗਪਤੀਆਂ ਦੀ ਸਰਗਰਮ ਭਾਈਵਾਲੀ ਨਾਲ ਇਹ ਮਿਲਣੀਆਂ ਸੂਬੇ ਦੀ…

ਇਸਲਾਮ ਅਲੀ ਨੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਵਜੋਂ ਅਹੁਦੇ ਦਾ ਕਾਰਜ ਭਾਰ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਨਿਯੁਕਤ ਕੀਤੇ ਮੈਂਬਰ, ਇਸਲਾਮ ਅਲੀ ਨੇ ਇਥੇ ਕਮਿਸ਼ਨ ਦੇ ਦਫਤਰ ਵਿਖੇ ਆਪਣੇ ਅਹੁਦੇ ਦਾ…

ਵਿਧਾਇਕ ਨਰਿੰਦਰ ਕੌਰ ਭਰਾਜ ਨੇ 3.5 ਕਰੋੜ ਦੀ ਲਾਗਤ ਵਾਲੇ ਹੋਰ ਵਿਕਾਸ ਕੰਮ ਆਰੰਭ ਕਰਵਾਏ

ਸੰਗਰੂਰ, 12 ਮਾਰਚ (ਪੰਜਾਬੀ ਖ਼ਬਰਨਾਮਾ):ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਐਮ.ਐਲ.ਏ ਸੰਗਰੂਰ ਨਰਿੰਦਰ ਕੌਰ…

ਕੁਲਦੀਪ ਚੁੱਘ ਨੇ ਜ਼ਿਲ੍ਹਾ ਖੇਡ ਅਫਸਰ ਰੂਪਨਗਰ ਵਜੋਂ ਅਹੁਦਾ ਸੰਭਾਲਿਆ 

ਰੂਪਨਗਰ, 12 ਮਾਰਚ (ਪੰਜਾਬੀ ਖ਼ਬਰਨਾਮਾ): ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਰਾਹੀਂ ਜਾਰੀ ਹਦਾਇਤਾਂ ਦੇ ਸਨਮੁੱਖ ਲੋਕ ਸਭਾ 2024 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਖੇਡ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ…

ਸਮੇਂ ਸਿਰ ਪਤਾ ਚਲ ਜਾਵੇ ਤਾਂ ਕਾਲੇ ਮੋਤੀਏ ਦਾ ਇਲਾਜ਼ ਸੰਭਵ – ਡਾ. ਹਰਿੰਦਰ ਸ਼ਰਮਾ

ਬਰਨਾਲਾ, 12 ਮਾਰਚ (ਪੰਜਾਬੀ ਖ਼ਬਰਨਾਮਾ) :ਸਿਹਤ ਵਿਭਾਗ ਬਰਨਾਲਾ ਵੱਲੋਂ  ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ “ ਵਿਸ਼ਵ ਗਲੂਕੋਮਾ ਹਫਤਾ” ਮਨਾਇਆ ਜਾ ਰਿਹਾ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ…