Tag: chief minister

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪਟਿਆਲਾ, 11 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ…

ਪ੍ਰਸ਼ਾਸਨ ਵੱਲੋਂ ਖਰਚਿਆਂ ‘ਤੇ ਨਜ਼ਰ ਰੱਖਣ ਲਈ ਨਿਗਰਾਨ ਟੀਮਾਂ ਲਈ ਟ੍ਰੇਨਿੰਗ ਵਰਕਸ਼ਾਪ ਆਯੋਜਿਤ

ਲੁਧਿਆਣਾ, 11 ਮਾਰਚ (ਪੰਜਾਬੀ ਖ਼ਬਰਨਾਮਾ) – ਆਮ ਚੋਣਾਂ ਦੌਰਾਨ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਦਿਆਂ, ਚੋਣ ਖਰਚੇ ‘ਤੇ ਨਜ਼ਰ ਰੱਖਣ ਦੇ ਮਕਸਦ ਨਾਲ ਗਠਿਤ ਵੱਖ-ਵੱਖ ਟੀਮਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀ…

ਮੋਹਾਲੀ ਵਿਖੇ ਆਯੋਜਿਤ ਹੋਣ ਵਾਲੇ ਸਮਾਗਮ ਵਿੱਚ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ

ਚੰਡੀਗੜ੍ਹ, 11 ਮਾਰਚ (ਪੰਜਾਬੀ ਖ਼ਬਰਨਾਮਾ) :ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ  ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ  ਨੂੰ…

ਆਰਥਿਕ ਪੱਖੋਂ ਕਮਜੋਰ ਬੱਚਿਆਂ ਲਈ ਫਿਕਰਮੰਦ ਸੁਸਾਇਟੀ ਨੂੰ ਸਪੀਕਰ ਵਲੋਂ 2 ਲੱਖ ਰੁਪਏ ਦਾ ਚੈੱਕ ਭੇਂਟ

ਕੋਟਕਪੂਰਾ, 11 ਮਾਰਚ 2024 (ਪੰਜਾਬੀ ਖ਼ਬਰਨਾਮਾ) :- ਆਰਥਿਕ ਪੱਖੋਂ ਕਮਜੋਰ ਜਾਂ ਮਾਂ-ਬਾਪ ਦੇ ਆਸਰੇ ਤੋਂ ਬਿਨਾਂ ਸਰਕਾਰੀ ਸਕੂਲਾਂ ’ਚ ਪੜਦੇ ਪੜਾਈ ਵਿੱਚ ਹੁਸ਼ਿਆਰ ਬੱਚਿਆਂ ਲਈ ਫਿਕਰਮੰਦ ਰਹਿਣ ਵਾਲੀ ਸੰਸਥਾ ਰਾਮ…

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਦੇ ਬਹੁ-ਪੱਖੀ ਵਿਕਾਸ ਲਈ ਨਗਰ ਕੌਂਸਲ ਨੂੰ 2.85 ਕਰੋੜ ਰੁਪਏ ਦੀ ਹੋਰ ਗ੍ਰਾਂਟ ਜਾਰੀ

ਸੁਨਾਮ ਊਧਮ ਸਿੰਘ ਵਾਲਾ, 11 ਮਾਰਚ (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ…

ਰੁਜਗਾਰ ਮੇਲੇ ਵਿੱਚ ਵੱਧ ਤੋ ਵੱਧ ਨੋਜਵਾਨ ਸ਼ਿਰਕਤ ਕਰਕੇ ਆਪਣੀ ਯੋਗਤਾ ਅਨੁਸਾਰ ਲਾਭ ਪ੍ਰਾਪਤ ਕਰਨ

ਸ੍ਰੀ ਅਨੰਦਪੁਰ ਸਾਹਿਬ 11 ਮਾਰਚ (ਪੰਜਾਬੀ ਖ਼ਬਰਨਾਮਾ) :ਮੁੱਖ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ ਨਾਲ ਮਲਟੀਨੈਸ਼ਨਲ ਕੰਪਨੀਆਂ, ਪ੍ਰਾਈਵੇਟ ਸੈਕਟਰ ਅਤੇ ਹੋਰ ਅਦਾਰਿਆਂ ਵਿੱਚ ਯੋਗਤਾ ਅਨੁਸਾਰ ਢੁਕਵੀਆਂ ਨੋਕਰੀਆਂ ਦੇ ਅਵਸਰ ਪ੍ਰਦਾਨ…

ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਅਨਮੋਲ ਗਗਨ ਮਾਨ

 ਖਰੜ, 11 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਸੈਰਕ ਸਪਾਟਾ, ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਮਹਿਮਾਨਨਿਵਾਜ਼ੀ ਅਤੇ ਕਿਰਤ ਮੰਤਰੀ ਅਨਮੋਲਕ ਗਗਨ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ…

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ 

ਚੰਡੀਗੜ੍ਹ/ਅਬੋਹਰ, 10 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ…

12 ਮਾਰਚ ਨੂੰ ਵਿਰਾਸਤ ਏ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਗੇਗਾ ਰੁਜਗਾਰ ਮੇਲਾ

ਸ੍ਰੀ ਅਨੰਦਪੁਰ ਸਾਹਿਬ 10 ਮਾਰਚ (ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨੋਜਵਾਂਨਾਂ ਨੂੰ ਰੁਜਗਾਰ ਦੇ ਮੌਕੇ ਦੇਣ ਦੇ ਉਪਰਾਲੇ ਨਿਰੰਤਰ ਜਾਰੀ ਹਨ। ਹਜ਼ਾਰਾ…

ਡਿਪਟੀ ਕਮਿਸ਼ਨਰ ਵੱਲੋਂ ਲੋਧੀ ਕਲੱਬ ਦੇ ਮੈਂਬਰਾਂ ਲਈ ਫੂਡ ਐਪ, ਵਟਸਐਪ ਚੈਟਬੋਟ ਅਤੇ ਹੋਰ ਸਹੂਲਤਾਂ ਦੀ ਸ਼ੁਰੂਆਤ

ਲੁਧਿਆਣਾ, 10 ਮਾਰਚ (ਪੰਜਾਬੀ ਖ਼ਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੋਧੀ ਕਲੱਬ ਦੇ ਮੈਂਬਰਾਂ ਲਈ ਫੂਡ ਆਰਡਰਿੰਗ ਐਪ, ਵਟਸਐਪ ਚੈਟਬੋਟ ਅਤੇ ਕੁਝ ਹੋਰ ਸੁਵਿਧਾਵਾਂ ਲਾਂਚ ਕੀਤੀਆਂ। ਡਿਪਟੀ ਕਮਿਸ਼ਨਰ ਸਾਹਨੀ…