ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਅਮਨ ਅਰੋੜਾ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ
ਕੌਹਰੀਆਂ/ਸੰਗਰੂਰ, 9 ਮਾਰਚ (ਪੰਜਾਬੀ ਖ਼ਬਰਨਾਮਾ ):ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਵਿਖੇ 11.01 ਕਰੋੜ ਦੀ ਲਾਗਤ ਨਾਲ ਕਮਿਊਨਿਟੀ ਹੈਲਥ…