Tag: chief minister

ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲ ਪ੍ਰਦਾਨ

ਪਟਿਆਲਾ, 28 ਫਰਵਰੀ (ਪੰਜਾਬੀ ਖਬਰਨਾਮਾ) :‘‘ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਇੱਕ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ ਹੈ। ਅਜਿਹਾ ਚਰਿੱਤਰ ਜੋ ਇਮਾਨਦਾਰੀ ਅਤੇ ਲਗਨ ਦੇ ਬਲਬੂਤੇ ਆਪਣੀ ਸ਼ਖ਼ਸੀਅਤ ਨੂੰ ਚਮਕਾਵੇ ਅਤੇ…

ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਸੈਮੀਨਾਰ: ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਦੀ ਤਰਫ ਤੋਂ ਸਿਰਜਣਾਤਮਕ ਭਵਿੱਖ ਲਈ ਆਯੋਜਨ

ਫਾਜ਼ਿਲਕਾ 26 ਫਰਵਰੀ (ਪੰਜਾਬੀ ਖ਼ਬਰਨਾਮਾ) :ਡਿਪਟੀ ਕਮਿਸ਼ਨਰ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦਫਤਰ ਵੱਲੋਂ ਵਿਦਿਆਰਥੀਆਂ ਨੁੰ ਆਪਣੇ ਚੰਗੇ ਭਵਿੱਖ ਦੇ ਸਿਰਜਣ ਪ੍ਰਤੀ ਕਰੀਅਰ ਗਾਈਡੈਂਸ ਰਾਹੀਂ ਪ੍ਰੇਰਿਤ  ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ…

ਮੁੱਖ ਮੰਤਰੀ ਦੁਆਰਾ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ’ਕੰਮ ਦੀ ਸਿਆਸਤ’ ਦਾ ਸਮਰਥਨ

ਦੀਨਾਨਗਰ (ਗੁਰਦਾਸਪੁਰ), 25 ਫਰਵਰੀ ( ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ…

ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ

ਬਟਾਲਾ, 24 ਫਰਵਰੀ  ( ਪੰਜਾਬੀ ਖ਼ਬਰਨਾਮਾ): ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ…

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

ਚੰਡੀਗੜ੍ਹ, 24 ਫਰਵਰੀ ( ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ

ਚੰਡੀਗੜ੍ਹ, 22 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ,…

ਭਾਸ਼ਾ ਵਿਭਾਗ ਕਪੂਰਥਲਾ ਵਲੋਂ ਮਨਾਇਆ ਗਿਆ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ

ਮਾਣਯੋਗ ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਮਾਣਯੋਗ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਜੀ ਦੀ ਯੋਗ ਸਰਪ੍ਰਸਤੀ ਹੇਠ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜੀ…

ਪ੍ਰਸ਼ਾਸਨ ਵੱਲੋਂ 92 ਫੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਤੇ ਸੇਵਾਵਾਂ ਮੌਕੇ ‘ਤੇ ਦਿੱਤੀਆਂ

ਲੁਧਿਆਣਾ, 22 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਢੀ ਗਈ ਮੁਹਿੰਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਨੂੰ ਲੁਧਿਆਣਾ ਦੇ…

ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਕੌਮਾਂਤਰੀ ਮਾਤ-ਭਾਸ਼ਾ ਦਿਵਸ ਮਨਾਇਆ

ਫਾਜ਼ਿਲਕਾ, 22 ਫਰਵਰੀ ( ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਕੌਮਾਂਤਰੀ ਮਾਤ-ਭਾਸ਼ਾ ਦਿਵਸ…

ਆਪ ਦੀ ਸਰਕਾਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਵਿੱਚ ਲੋਕਾਂ ਨੂੰ ਹੱਥੋਂ ਹੱਥ ਮਿਲ ਰਹੀਆਂ ਹਨ ਸਰਕਾਰੀ ਸੇਵਾਵਾਂ

ਫਾਜਿਲਕਾ 21 ਫਰਵਰੀ ( ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਲਗਾਤਾਰ ਸਾਰਥਕ ਨਤੀਜੇ ਨਿਕਲ…