ਕੇਜਰੀਵਾਲ ਤੇ ਸਿਸੋਦੀਆ ਨਾਲ ਬੈਂਗਲੁਰੂ ਸਥਿਤ ‘ਆਰਟ ਆਫ਼ ਲਿਵਿੰਗ’ ਆਸ਼ਰਮ ਪੁੱਜੇ CM Mann, ਪੰਜਾਬ ਦੀ ਤਰੱਕੀ-ਖੁਸ਼ਹਾਲੀ ਤੇ ਸ਼ਾਂਤੀ ਲਈ ਕੀਤੀ ਅਰਦਾਸ
ਚੰਡੀਗੜ੍ਹ 31 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ…
