ਪੰਜਾਬ ਵਾਸੀਆਂ ਲਈ ਵੱਡੀ ਖੁਸ਼ਖਬਰੀ: 10 ਲੱਖ ਰੁਪਏ ਦੇ ਸਿਹਤ ਬੀਮੇ ਲਈ ਰਜਿਸਟ੍ਰੇਸ਼ਨ ਕੱਲ੍ਹ ਤੋਂ ਸ਼ੁਰੂ
22 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ ਹੈ। ਪੰਜਾਬ ਵਿੱਚ 10 ਲੱਖ ਦੇ ਸਿਹਤ ਬੀਮੇ ਲਈ ਕੱਲ੍ਹ ਤੋਂ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ‘ਚ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ।…