ਸੀ.ਐਮ. ਦੀ ਯੋਗਸਾਲਾ ਮੁਹਿੰਮ ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਦਿਵਾਉਣ ਵਾਲਾ ਯੋਗਾ ਦਾ ਨਹੀਂ ਹੈ ਕੋਈ ਦੂਸਰਾ ਬਦਲ
ਫਾਜ਼ਿਲਕਾ, 23 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਦੀ ਯੋਗਸ਼ਾਲਾ ਮੁਹਿੰਮ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਆਪਣਾ ਲਾਹਾ ਪਹੁੰਚਾ ਰਹੀ ਹੈ ਤੇ ਇਸਦੇ ਫਾਇਦਿਆਂ ਤੋਂ ਪ੍ਰੇਰਿਤ ਹੋ…