ਨਸ਼ਿਆਂ ਦੇ ਖਾਤਮੇ ਲਈ ਘਰ ਘਰ ਸੁਨੇਹਾ ਪਹੁੰਚਾਉਣ ਵਿੱਚ ਸਾਰਥਕ ਸਾਬਤ ਹੋਵੇਗੀ ਜ਼ਿਲ੍ਹਾ ਪੱਧਰੀ ਮੈਰਾਥਨ
ਫ਼ਤਹਿਗੜ੍ਹ ਸਾਹਿਬ, 15 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ…